DAILY HUKAMNAMA
DAILY HUKAMNAMA SRI DARBAR SAHIB AMRITSAR,GOLDEN TEMPLE 22 JUNE 2019

Live Gurbani Kirtan

DAILY HUKAMNAMA SRI DARBAR SAHIB AMRITSAR,GOLDEN TEMPLE 17 SEPTEMBER 2019 AAJ DA HUKAMNAMA

Hukamnama

DAILY HUKAMNAMA SRI DARBAR SAHIB AMRITSAR,GOLDEN TEMPLE 22 JUNE 2019 AAJ DA HUKAMNAMA ਅੱਜ ਦਾ ਹੁਕਮਨਾਮਾ ਸਰਵਣ ਕਰੋ ਜੀ

।ਝੁਨe ੨੨, ੨੦੧੯, ਸ਼aਟੁਰਦaੇ ੦੪:੩੦ ਅੰ. ੀਸ਼ਠ॥
ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨľ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨľ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
                                ਸ਼ਨਿਚਰਵਾਰ, ੮ ਹਾੜ (ਸੰਮਤ ੫੫੧ ਨਾਨਕਸ਼ਾਹੀ) ਅੰਗ: ੭੦੬
ਸਲੋਕ ॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ƒ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ƒ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ।੧। ਹੇ ਨਾਨਕ! (ਆਖ—ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ƒ ਸੀ, ਪੈਰ ਉਤਾਂਹ ƒ ਸਨ, ਬੜੇ ਔਖੇ ਥਾਂ ਤੂľ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂľ ਬਚਿਆ ਰਿਹਾ, ਹੁਣ ਉਸ ਮਾਲਕ ƒ ਤੂľ ਕਿਉਂ ਭੁਲਾ ਦਿੱਤਾ? ।੨। (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂľ ਉੱਗਿਆ । ਤੇਰਾ ਮੂੰਹ ਹੇਠਾਂ ƒ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ । ਜਿਸ ਪ੍ਰਭੂ ƒ ਸਿਮਰ ਕੇ ਤੂľ ਨਹੀਂ ਸੈਂ ਸੜਦਾ—ਉਸ ƒ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ । ਜਿਸ ਪ੍ਰਭੂ ਨੇ ਤੈƒ ਔਖੇ ਥਾਂ ਤੋਂ ਬਚਾਇਆ, ਉਸ ƒ ਰਤਾ ਭੀ ਨਾਹ ਭੁਲਾ । ਪ੍ਰਭੂ ƒ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇˆਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ।੨।

 

 

 

प्यारे पाठको अगर आप हमारे हमारी वेबसाइट के ऊपर किसी भी तरह का कोई भी इश्तिहार देना चाहते हैं. तो आप हमारी ईमेल आईडी aajnewswala@gmail.com पर जाकर तमाम जानकारी ले सकते हैं | आज न्यूज़ वाला चैनल जिनका अपना यूट्यूब चैनल(Youtube Channel) भी है | उसके ऊपर भी आप अपनी एडवर्टाइजमेंट करवा सकते हैं धन्यवाद